Earthquake

Earthquake: ਹਿਮਾਚਲ ਪ੍ਰਦੇਸ਼ ਦੇ ਕੁੱਲੂ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ

ਚੰਡੀਗੜ੍ਹ, 14 ਜੂਨ 2024: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਅੱਜ ਤੜਕੇ ਭੂਚਾਲ (Earthquake)  ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.0 ਦਰਜ ਕੀਤੀ ਗਈ। ਫਿਲਹਾਲ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ |

 

Scroll to Top