ਚੰਡੀਗ੍ਹੜ, 06 ਅਪ੍ਰੈਲ, 2024: ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਸ਼ਨੀਵਾਰ ਦੁਪਹਿਰ 2:53 ‘ਤੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.8 ਮਾਪੀ ਗਈ ਹੈ। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਅਤੇ ਡੋਡਾ ‘ਚ ਬੀਤੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਸ ਦੌਰਾਨ ਕਿਸ਼ਤਵਾੜ ‘ਚ ਭੂਚਾਲ (Earthquake) ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.2 ਮਾਪੀ ਗਈ ਸੀ।
ਜਨਵਰੀ 19, 2025 1:07 ਪੂਃ ਦੁਃ