ਚੰਡੀਗੜ੍ਹ, 11 ਸਤੰਬਰ 2024: ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਅੱਜ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਪਾਕਿਸਤਾਨ ਹੈ।
ਨਵੰਬਰ 22, 2024 6:18 ਬਾਃ ਦੁਃ