Site icon TheUnmute.com

ਚੰਡੀਗੜ੍ਹ ਸਣੇ ਪੂਰੇ ਪੰਜਾਬ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਹੋਏ ਲੋਕ

earthquake

ਚੰਡੀਗੜ੍ਹ 5 ਫਰਵਰੀ 2022 : ਚੰਡੀਗੜ੍ਹ ਸਮੇਤ ਪੂਰੇ ਪੰਜਾਬ ‘ਚ ਸ਼ਨੀਵਾਰ ਸਵੇਰ ਨੂੰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਹ ਭੂਚਾਲ ਦੇ ਝਟਕੇ ਸਵੇਰੇ 9.47 ਵਜੇ ਮਹਿਸੂਸ ਕੀਤੇ ਗਏ। ਭੂਚਾਲ (Earthquake) ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 5.9 ਦੱਸੀ ਜਾ ਰਹੀ ਹੈ।

Exit mobile version