ECI Press Conference: ਚੋਣ ਕਮਿਸ਼ਨ ਨੇ ਬੁਲਾਈ ਪ੍ਰੈਸ ਕਾਨਫਰੰਸ, ਬਿਹਾਰ ਐਸਆਈਆਰ ਸ਼ੁਰੂ ਹੋਣ ਬਾਅਦ ਪਹਿਲੀ PC

17 ਅਗਸਤ 2025: ਚੋਣ ਕਮਿਸ਼ਨ (Election Commission) ਨੇ ਐਤਵਾਰ ਨੂੰ ਨੈਸ਼ਨਲ ਮੀਡੀਆ ਸੈਂਟਰ ਵਿਖੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਤੀਬਰ ਸੋਧ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਲਗਾਤਾਰ ਵਿਰੋਧ ਦਾ ਕਮਿਸ਼ਨ ਯੋਜਨਾਬੱਧ ਢੰਗ ਨਾਲ ਜਵਾਬ ਦੇ ਸਕਦਾ ਹੈ। ਬਿਹਾਰ ਐਸਆਈਆਰ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਦੀ ਇਹ ਪਹਿਲੀ ਪ੍ਰੈਸ ਕਾਨਫਰੰਸ ਹੈ।

Read More: Bihar Flood: ਬਿਹਾਰ ਦੇ 12 ਜ਼ਿਲ੍ਹੇ ਹੜ੍ਹਾਂ ਦੀ ਲਪੇਟ ‘ਚ, 17 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ

Scroll to Top