18 ਜੁਲਾਈ 2025: ਪੰਜਾਬ ਦੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ED) ਦੇ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਦੱਸ ਦੇਈਏ ਕਿ ED ਦੇ ਵਲੋਂ ਪੰਜਾਬ ਦੇ ਕੁੱਝ ਹਿੱਸਿਆਂ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਦੱਸ ਦੇਈਏ ਕਿ ਇਹ ਛਾਪੇਮਾਰੀ ਨਸ਼ੀਲੀਆਂ ਦਵਾਈਆਂ ਨੂੰ ਲੈ ਕੇ ਕੀਤੀ ਜਾ ਰਹੀ ਹੈ| ਜਾਣਕਰੀ ਦੇ ਮੁਤਾਬਿਕ ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਨਸ਼ਾ ਛੁਡਾਊ ਕੇਂਦਰਾਂ ਦੇ ਨਾਲ ਜੁੜੇ ਮਨੀ ਲਾਂਡਰਿੰਗ (money laundering) ਕੇਸ ਨਾਲ ਹੋ ਰਹੀ ਹੈ, ED ਨੇ ਇਹ ਛਾਪੇਮਾਰੀ, ਚੰਡੀਗੜ੍ਹ, ਲੁਧਿਆਣਾ, ਬਰਨਾਲਾ ਕੀਤੀ ਹੈ|
Read More: ED Raid: ਈਡੀ ਵੱਲੋਂ ਜਲੰਧਰ, ਮੁੰਬਈ ਤੇ ਕੋਲਕਾਤਾ ਸਮੇਤ ਵੱਖ-ਵੱਖ ਸ਼ਹਿਰਾਂ ‘ਚ ਛਾਪੇਮਾਰੀ




