ਬਿਜਲੀ ਦੀ ਕਮੀ

ਈਡੀ ਨੇ ਮੁੜ ਮਾਰਿਆ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ, ਜਾਣੋ

9 ਮਈ 2026: ਪੰਜਾਬ ਵਿਧਾਨ ਸਭਾ ਚੋਣਾਂ (punjab vidhan sabha election) ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਇੱਕ ਸ਼ਕਤੀਸ਼ਾਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇ ਚੰਡੀਗੜ੍ਹ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਨਾਲ-ਨਾਲ ਦਿੱਲੀ ਅਤੇ ਗੁਰੂਗ੍ਰਾਮ ਦੇ ਟਿਕਾਣਿਆਂ ‘ਤੇ ਵੀ ਮਾਰੇ ਗਏ। ਈਡੀ ਦੀਆਂ ਪੰਦਰਾਂ ਗੱਡੀਆਂ ਇੱਕੋ ਸਮੇਂ ਸੈਕਟਰ 2, ਚੰਡੀਗੜ੍ਹ ਵਿੱਚ ਪਹੁੰਚੀਆਂ ਅਤੇ ਇਲਾਕੇ ਦੀ ਤਲਾਸ਼ੀ ਲਈ।

Read More: ED Raid: ਈਡੀ ਵੱਲੋਂ ਚੰਡੀਗੜ੍ਹ ਸਮੇਤ ਪੰਜਾਬ ਦੀਆਂ 11 ਥਾਵਾਂ ‘ਤੇ ਛਾਪੇਮਾਰੀ

ਵਿਦੇਸ਼

Scroll to Top