Sonia Gandhi

ਨੈਸ਼ਨਲ ਹੈਰਾਲਡ ਮਾਮਲੇ ‘ਚ ED ਨੇ ਸੋਨੀਆ ਗਾਂਧੀ ਨੂੰ ਮੁੜ ਜਾਰੀ ਕੀਤਾ ਸੰਮਨ

ਚੰਡੀਗੜ੍ਹ 10 ਜੂਨ 2022: ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਨੀਆ ਗਾਂਧੀ ਨੂੰ ਮੁੜ ਸੰਮਨ ਜਾਰੀ ਕੀਤਾ ਹੈ।

ਹੁਣ ਉਸ ਨੂੰ 23 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਪਰ ਕੋਰੋਨਾ ਸੰਕਰਮਿਤ ਹੋਣ ਕਾਰਨ ਉਨ੍ਹਾਂ ਨੇ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ।

Scroll to Top