ED ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਜੈੱਟ ਏਅਰਵੇਜ਼ ਦੀ 503 ਕਰੋੜ ਰੁਪਏ ਦੀ ਜਾਇਦਾਦ ਜ਼ਬਤ

Jet Airways

ਚੰਡੀਗੜ੍ਹ, 01 ਨਵੰਬਰ 2023: ਈਡੀ ਨੇ ਜੈੱਟ ਏਅਰਵੇਜ਼ (Jet Airways) ਅਤੇ ਨਰੇਸ਼ ਗੋਇਲ ਪਰਿਵਾਰ ਦੀ 535 ਕਰੋੜ ਰੁਪਏ ਦੀ ਜਾਇਦਾਦ ਆਰਜ਼ੀ ਤੌਰ ‘ਤੇ ਜ਼ਬਤ ਕੀਤੀ ਹੈ। ਈਡੀ ਅਧਿਕਾਰੀਆਂ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੈੱਟ ਏਅਰਵੇਜ਼ (Jet Airways) (ਇੰਡੀਆ) ਲਿਮਟਿਡ (ਜੇਆਈਐਲ) ਦੇ ਖ਼ਿਲਾਫ਼ ਆਪਣੀ ਮਨੀ ਲਾਂਡਰਿੰਗ ਜਾਂਚ ਵਿੱਚ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) 2002 ਦੇ ਉਪਬੰਧਾਂ ਦੇ ਤਹਿਤ ਆਰਜ਼ੀ ਤੌਰ ‘ਤੇ 538.05 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਕੁਰਕ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਵੱਖ-ਵੱਖ ਕੰਪਨੀਆਂ ਅਤੇ ਵਿਅਕਤੀਆਂ ਦੇ ਨਾਂ ‘ਤੇ 17 ਰਿਹਾਇਸ਼ੀ ਫਲੈਟ ਅਤੇ ਬੰਗਲੇ ਅਤੇ ਵਪਾਰਕ ਸਥਾਨ ਸ਼ਾਮਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।