July 5, 2024 7:53 pm
awareness rally

ਸਿੱਖਿਆ ਵਿਭਾਗ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਕੱਢੀ ਜਾਗਰੂਕਤਾ ਰੈਲੀ

ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ 2024: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਗਿੱਦੜਬਾਹਾ ਡਾ: ਅਜੀਤਪਾਲ ਸਿੰਘ ਚਹਿਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਵੀਪ ਨੋਡਲ ਅਫਸਰ ਕਪਿਲ ਸ਼ਰਮਾ ਦੇ ਸਹਿਯੋਗ ਨਾਲ ਸਵੀਪ ਟੀਮ 084 ਗਿੱਦਰਬਾਹਾ ਵੱਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਬੀ.ਐਲ.ਓ.  ਜਗਮੀਤ ਸਿੰਘ ਅਤੇ ਜਸਵੀਰ ਸਿੰਘ ਡੇਡੀਕੇਟਿਡ ਏ.ਈ.ਆਰ .ਓ.ਦੀ ਹਾਜ਼ਰੀ ਵਿੱਚ ਸ.ਸ.ਸ.ਸ. ਸਕੂਲ ਕੁਰਾਈਵਾਲਾ ਵਲੋ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਕੁਰਾਈਵਾਲਾ ਵਿਖੇ ਜਾਗਰੂਕਤਾ ਰੈਲੀ (awareness rally) ਦਾ ਆਯੋਜਨ ਕੀਤਾ ਗਿਆ।

ਇਸ ਜਾਗਰੂਕਤਾ ਰੈਲੀ (awareness rally) ਵਿੱਚ ਬੱਚਿਆਂ ਵਲੋਂ ਸਲੋਗਨਾਂ ਰਾਹੀਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ,ਲਾਲਚ ਤੋਂ ਮਤਦਾਨ ਕਰਨ ਦੀ ਅਪੀਲ ਕੀਤੀ ਗਈ ।ਇਸ ਸਮੇਂ ਸਕੂਲ