TheUnmute.com

ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ 19 ਮਈ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵਲੋਂ ਸਮੱਗਰ ਸਿੱਖਿਆ ਅਭਿਆਨ ਅਧੀਨ ਸਾਲ 2022-23 ਦੌਰਾਨ ਸਰਕਾਰੀ ਸਕੂਲਾਂ ਵਿੱਚ 1-8 ਜਮਾਤਾਂ ਵਿੱਚ ਪੜ੍ਹਦੀਆਂ ਸਮੂਹ ਲੜਕੀਆਂ ਅਤੇ ਐਸਸੀ/ਐਸਟੀ/ਬੀਪੀਐਲ ਲੜਕਿਆਂ ਨੂੰ ਮੁਫਤ ਵਰਦੀਆਂ ਮੁਹੱਈਆਂ ਕਰਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸੰਬੰਧੀ ਪੱਤਰ ਜਾਰੀ ਕੀਤਾ ਹੈ |

Punjab School Education Department

Exit mobile version