ਚੰਡੀਗੜ੍ਹ 06 ਮਈ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵਲੋਂ ਪੱਤਰ ਜਾਰੀ ਕਰਦਿਆਂ ਉਨ੍ਹਾਂ ਦੇ ਅਧੀਨ ਚੱਲਦੇ ਜਿਲ੍ਹਾ ਪ੍ਰੋਜੈਕਟ ਡਾਇਰੈਕਟਰ, ਸਮੱਗਰਾ ਸਿੱਖਿਆ ਅਭਿਆਨ ਬਠਿੰਡਾ ਦੇ ਵੱਲੋਂ 57 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਕਾਪੀ ਹੇਠ ਲਿਖੇ ਅਨੁਸਾਰ ਹੈ |