ਜਲੰਧਰ, 20 ਮਈ 2025: ਪੰਜਾਬ ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 79 ਡੀ.ਪੀ.ਈ. ਅਧਿਆਪਕਾਂ (DPE teachers) ਨੂੰ ਸਰੀਰਕ ਸਿੱਖਿਆ ਲੈਕਚਰਾਰ ਵਜੋਂ ਤਰੱਕੀ ਦਿੱਤੀ ਹੈ | ਸਿੱਖਿਆ ਵਿਭਾਗ ਨੇ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ।
Read More: ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ‘ਚ ਅੱਠ ਅਧਿਕਾਰੀਆਂ ਨੂੰ ਦਿੱਤੀ ਤਰੱਕੀ