Site icon TheUnmute.com

ਸਿੱਖਿਆ ਵਿਭਾਗ ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀ ਪ੍ਰੀ-ਬੋਰਡ ਪ੍ਰਿਖਿਆਵਾਂ ਲਈ ਡੇਟ ਸ਼ੀਟ ਜਾਰੀ

date sheet

ਚੰਡੀਗੜ੍ਹ 12 ਜਨਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆਵਾਂ 20 ਜਨਵਰੀ ਤੋਂ ਸ਼ੁਰੂ ਹੋ ਕੇ 2 ਫਰਵਰੀ ਨੂੰ ਸਮਾਪਤ ਹੋਣਗੀਆਂ।

 

Exit mobile version