ਚੰਡੀਗੜ੍ਹ 26 ਅਗਸਤ 2022: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਮੋਹਾਲੀ 3-ਬੀ1 ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਮਿਲੇ । ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਇਸਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ । ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਮੰਤਰੀ ਵਲੋਂ ਸੂਬੇ ਦੇ ਵੱਖ ਵੱਖ ਸਕੂਲਾਂ ‘ਚ ਜਾ ਕੇ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ |
I went to Govt. Sr. Sec. School Mohali 3-B1. Ensured student’s that with in one year this will be the best school of Mohali.
Parents got emotional & said “we trusted @ArvindKejriwal ji & @BhagwantMann ji and are now satisfied that our children will have world class education. pic.twitter.com/erVaj1TnVi
— Harjot Singh Bains (@harjotbains) August 25, 2022