July 4, 2024 10:57 pm
Harjot Singh Bains

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨ ਦੀ ਸੱਦੀ ਮੀਟਿੰਗ

ਚੰਡੀਗੜ੍ਹ 28 ਦਸੰਬਰ 2022: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ 30 ਦਸੰਬਰ ਨੂੰ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਨਾਲ ਮੀਟਿੰਗ ਸੱਦੀ ਹੈ ।