ਜਲੰਧਰ 04 ਨਵੰਬਰ 2022: ਜਲੰਧਰ ਵਿੱਚ ਸਮੂਹ ਸੰਗਤਾ ਦੇ ਸਹਿਯੋਗ ਨਾਲ ਕੱਲ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਦੇ ਰਸਤੇ ਵਿੱਚ ਆਉਣ ਵਾਲੀਆਂ ਮਾਸ, ਸ਼ਰਾਬ, ਤੰਬਾਕੂ ਆਦਿਕ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਹੁਕਮ ਡਿਪਟੀ ਕਮਿਸ਼ਨਰ ਜਲੰਧਰ ਅਤੇ ਪੁਲਿਸ ਕਮਿਸ਼ਨਰ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ ਸੀ ਪੀ ਜਗਮੋਹਨ ਸਿੰਘ ਨੇ ਆਦੇਸ਼ ਜਾਰੀ ਕਰਦਿਆ ਕਿਹਾ ਕਿ ਨਗਰ ਕੀਰਤਨ ਦੇ ਰੂਟ ਤੇ ਸੁਰੱਖਿਆ ਅਤੇ ਬਿਨਾਂ ਰੁਕਾਵਟ ਦੇ ਚਲਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।
ਜਨਵਰੀ 18, 2025 10:33 ਪੂਃ ਦੁਃ