ਚੰਡੀਗੜ੍ਹ 23 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਓਲੰਪਿਕ ਦਿਵਸ (International Olympic Day) ਮੌਕੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਟਵੀਟ ਕਰਦਿਆਂ ਲਿਖਿਆ ਕਿ “ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਂ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ..ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ..
ਅੰਤਰਰਾਸ਼ਟਰੀ ਓਲੰਪਿਕ ਦਿਵਸ ਮੌਕੇ ਦੇਸ਼-ਵਿਦੇਸ਼ਾਂ ‘ਚ ਆਪਣੀ ਖੇਡ ਪ੍ਰਤਿਭਾ ਨਾਲ ਨਾਮਣਾ ਖੱਟਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈਆਂ..ਓਲੰਪਿਕ ਖੇਡਾਂ ਵਿਸ਼ਵ ਦਾ ਸਭ ਤੋਂ ਵੱਡਾ ਖੇਡ ਸਮਾਗਮ ਹਨ..ਓਲੰਪਿਕ ਲਈ ਤਿਆਰੀ ਕਰ ਰਹੇ ਸਾਰੇ ਨੌਜਵਾਨਾਂ ਨੂੰ ਮੇਰੇ ਵੱਲੋਂ ਸ਼ੁੱਭਕਾਮਨਾਵਾਂ.. pic.twitter.com/JbwiT1H7Um
— Bhagwant Mann (@BhagwantMann) June 23, 2022