ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ (Aam Aadmi Party) ਚਾਰ ਸੀਟ ‘ਤੇ ਅੱਗੇ ਚੱਲ ਰਹੀ ਹੈ | ਸੰਗਰੂਰ ਸੀਟ ਤੋਂ ਗੁਰਮੀਤ ਸਿੰਘ ਮੀਤ ਹੇਅਰ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪਟਿਆਲਾ ਡਾ. ਬਲਬੀਰ ਸਿੰਘ ਅਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਅੱਗੇ ਚੱਲ ਰਹੇ ਹਨ |
ਜਨਵਰੀ 19, 2025 5:54 ਬਾਃ ਦੁਃ