ਚੰਡੀਗੜ੍ਹ, 04 ਜੂਨ 2024: ਪੰਜਾਬ ਦੀ ਸੰਗਰੂਰ (Sangrur) ਸੀਟ ‘ਤੇ ‘ਆਪ’ ਉਮੀਦਵਾਰ ਮੀਤ ਹੇਅਰ ਨੂੰ 116718 ਵੋਟਾਂ ਮਿਲੀਆਂ ਹਨ ਅਤੇ 54747 ਵੋਟਾਂ ਨਾਲ ਅੱਗੇ ਹਨ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 61971, ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 54046, ਭਾਜਪਾ ਦੇ ਅਰਵਿੰਦ ਖੰਨਾ ਨੂੰ 32649 ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 21710 ਵੋਟਾਂ ਮਿਲੀਆਂ।
ਅਗਸਤ 15, 2026 12:08 ਬਾਃ ਦੁਃ




