Site icon TheUnmute.com

Election Result: ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਕਰੀਬ 7 ਹਜ਼ਾਰ ਵੋਟਾਂ ਨਾਲ ਅੱਗੇ

Manish Tiwari

ਚੰਡੀਗੜ੍ਹ, 04 ਜੂਨ 2024: ਚੰਡੀਗੜ੍ਹ ਲੋਕ ਸਭਾ ਸੀਟ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਬੈਲਟ ਪੇਪਰਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਕਾਂਗਰਸ ਦੇ ਮਨੀਸ਼ ਤਿਵਾੜੀ (Manish Tiwari)  ਕਰੀਬ 7 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਜਿੱਤ ਜਾਂ ਹਾਰ ਦੀ ਸਥਿਤੀ ਦੁਪਹਿਰ 2 ਵਜੇ ਤੱਕ ਸਪੱਸ਼ਟ ਹੋਣ ਦੀ ਸੰਭਾਵਨਾ ਹੈ। ਇੱਥੇ ਭਾਜਪਾ ਦੇ ਸੰਜੇ ਟੰਡਨ ਅਤੇ ਇੰਡੀਆ ਗਠਜੋੜ ਦੇ ਮਨੀਸ਼ ਤਿਵਾੜੀ ਵਿਚਕਾਰ ਮੁਕਾਬਲਾ ਹੈ।

Exit mobile version