Site icon TheUnmute.com

Election Result: ਸ਼ੁਰੂਆਤੀ ਰੁਝਾਨ ‘ਚ ਲੁਧਿਆਣਾ ਸੀਟ ਤੋਂ ਭਾਜਪਾ ਦੇ ਰਵਨੀਤ ਬਿੱਟੂ ਅੱਗੇ

Ravneet Singh Bittu

ਚੰਡੀਗੜ੍ਹ, 04 ਜੂਨ 2024: ਪੰਜਾਬ (Punjab) ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ | ਸ਼ੁਰੂਆਤੀ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ 3 ਸੀਟਾਂ ‘ਤੇ ਅੱਗੇ ਹੈ। ਲੁਧਿਆਣਾ ਸੀਟ ਤੋਂ ਭਾਜਪਾ ਦੇ ਰਵਨੀਤ ਬਿੱਟੂ (Ravneet Bittu) ਅੱਗੇ ਚੱਲ ਰਹੇ ਹਨ। ਪੰਜਾਬ ‘ਚ ਭਾਜਪਾ 3 ਸੀਟਾਂ ‘ਤੇ ਅੱਗੇ ਹੈ। ਕਾਂਗਰਸ 4 ਸੀਟਾਂ ‘ਤੇ ਅੱਗੇ ਹੈ।

Exit mobile version