Site icon TheUnmute.com

Election Results: ਲੋਕ ਸਭਾ ਚੋਣਾਂ ਲਈ ਦੇਸ਼ ਭਰ ‘ਚ ਵੋਟਾਂ ਦੀ ਗਿਣਤੀ ਸ਼ੁਰੂ

Election Results

ਚੰਡੀਗੜ੍ਹ, 04 ਜੂਨ 2024: (Election Results) ਲੋਕ ਸਭਾ ਚੋਣਾਂ ਲਈ ਦੇਸ਼ ਭਰ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਵਿੱਚ ਵੀ ਵੋਟਾਂ ਦੀ ਗਿਣਤੀ ਹੋ ਰਹੀ ਹੈ।

ਥੋੜ੍ਹੇ ਸਮੇਂ ਵਿੱਚ ਰੁਝਾਨ ਉਪਲਬਧ ਹੋਣਗੇ ਅਤੇ ਦੁਪਹਿਰ ਤੱਕ ਤਸਵੀਰ ਸਪੱਸ਼ਟ ਹੋ ਜਾਵੇਗੀ। ਇਹ ਚੋਣ ਕਈ ਤਰ੍ਹਾਂ ਨਾਲ ਇਤਿਹਾਸਕ ਹੈ ਅਤੇ ਜੇਕਰ ਐਨਡੀਏ ਜਿੱਤ ਜਾਂਦੀ ਹੈ ਤਾਂ ਪੀਐਮ ਮੋਦੀ ਪੰਡਿਤ ਨਹਿਰੂ ਤੋਂ ਬਾਅਦ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਦੂਜੇ ਆਗੂ ਬਣ ਜਾਣਗੇ।

Exit mobile version