Raw Employees Of Punjab Roadways Punbus And PRTC

Muktsar Sahib :ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ 07 ਦਸੰਬਰ 2021: ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ (Punjab Roadways Punbus and PRTC) ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਬੱਸ ਅੱਡੇ ਨੂੰ ਬੰਦ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ‍ਇਸ ਸਮੇਂ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ (Punjab Government) ਵੱਲੋਂ ਪੰਜਾਬ ਰੋਡਵੇਜ਼ ਪਨਬੱਸ ਕੱਚੇ ਕਾਮਿਆਂ ਨੂੰ ਨੋਟਿਸ ਭੇਜ ਰਹੀ ਹੈ ਅਤੇ ਕੁੱਝ ਅਣਪਛਾਤੇ ਕੱਚੇ ਕੰਮ ਅਤੇ ਪਰਚੇ ਵੀ ਦਰਜ ਕੀਤੇ ਗਏ ਜੋ ਕਿ ਹਰਗਿਜ਼ ਬਰਦਾਸ਼ਤ ਨਹੀਂ ਕੀਤੇ ਜਾਣਗੇ | ਹੜਤਾਲ ਇਸ ਤਰਾਂ ਹੀਂ ਜਾਰੀ ਰੱਖੀ ਜਾਵੇਗੀ|

Scroll to Top