June 28, 2024 3:33 pm
Punjabi University

ਡਿਸਟੈਂਸ ਐਜੂਕੇਸ਼ਨ ਰਾਹੀਂ ਇੰਜੀਨੀਅਰਿੰਗ ਦਾ ਡਿਪਲੋਮਾ/ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਝਟਕਾ, ਤਰੱਕੀਆਂ ‘ਤੇ ਲੱਗੀ ਰੋਕ

ਚੰਡੀਗੜ੍ਹ, 01 ਸਤੰਬਰ 2023: ਡਿਸਟੈਂਸ ਐਜੂਕੇਸ਼ਨ (distance education) ਰਾਹੀਂ ਇੰਜੀਨੀਅਰਿੰਗ ਦਾ ਡਿਪਲੋਮਾ/ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੰਦਿਆਂ ਤਰੱਕੀਆਂ ‘ਤੇ ਰੋਕ ਲੱਗਾ ਦਿੱਤੀ ਹੈ | ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨੇ ਪੱਤਰ ਜਾਰੀ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ |

Punjab