ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਨੂੰ ਲੈ ਕੇ ਦੇਸ਼ ਭਰ ਦੇ ਕਈ ਸੂਬਿਆਂ ‘ਚ ਹਿੰਸਕ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ, ਜਿਸ ‘ਤੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦਾ ਵੱਡਾ ਬਿਆਨ ਦਿੱਤਾ ।ਸੋਨੀਆ ਗਾਂਧੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਮੈਨੂੰ ਅਫਸੋਸ ਹੈ ਕਿ ਸਰਕਾਰ ਨੇ ਤੁਹਾਡੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਕੇ ਨਵੀਂ ਸਕੀਮ ਦਾ ਐਲਾਨ ਕੀਤਾ ਜੋ ਕਿ ਪੂਰੀ ਤਰ੍ਹਾਂ ਦਿਸ਼ਾਹੀਣ ਹੈ, ਮੈਂ ਤੁਹਾਨੂੰ ਸਾਰਿਆਂ ਨੂੰ ਅਹਿੰਸਕ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕਰਦੀ ਹਾਂ।’
October 4, 2024 5:59 am