ਚੰਡੀਗੜ੍ਹ 19 ਜੁਲਾਈ 2022: ਪੰਜਾਬ ਸਰਕਾਰ (Punjab government) ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੈਬਨਿਟ ਸਬ-ਕਮੇਟੀ ਦੀ 19 ਜੁਲਾਈ ਯਾਨੀ ਅੱਜ ਮੀਟਿੰਗ ਹੋਵੇਗੀ |ਇਸ ਦੌਰਾਨ ਕਮੇਟੀ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਚਰਚਾ ਕੀਤੀ ਜਾਵੇਗੀ । ਇਸ ਕਮੇਟੀ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਮੈਂਬਰ ਮੌਜੂਦ ਰਹਿਣਗੇ ਹਨ
October 4, 2024 4:34 am