ਚੰਡੀਗੜ੍ਹ 11 ਅਗਸਤ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੇ ਫੈਸਲੇ ਨੂੰ ਵੀ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਅਤੇ ਕਈ ਅਹਿਮ ਫੈਸਲਿਆਂ ‘ਤੇ ਚਰਚਾ ਹੋ ਸਕਦੀ ਹੈ |
ਨਵੰਬਰ 22, 2024 9:27 ਬਾਃ ਦੁਃ