ਚੰਡੀਗੜ੍ਹ, 30 ਮਾਰਚ 2022 : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੁਲਿਸ ਦੀ ਮੌਜੂਦਗੀ ’ਚ ਭਾਜਪਾ ਦੇ ਗੁੰਡੇ ਅਰਵਿੰਦ ਕੇਜਰੀਵਾਲ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਘਰ ਦੇ ਸੁਰੱਖਿਆ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ। ਅਰਵਿੰਦ ਕੇਜਰੀਵਾਲ ’ਤੇ ਸੋਚੀ ਸਮਝੀ ਸਾਜ਼ਿਸ਼ ਨਾਲ ਹਮਲਾ ਕੀਤਾ ਗਿਆ ਹੈ। ਭਾਜਪਾ ਦੀ ਕੋਸ਼ਿਸ ਅਰਵਿੰਦ ਕੇਜਰੀਵਾਲ ਨੂੰ ਖਤਮ ਕਰਨ ਦੀ ਹੈ |
ਨਵੰਬਰ 23, 2024 9:16 ਪੂਃ ਦੁਃ