ਵਿਦੇਸ਼ ਕਕਾਰਾਂ ਸਮੇਤ ਅਮਰੀਕੀ ਏਅਰ ਫੋਰਸ ਅਕੈਡਮੀ ’ਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਬਣੇ ਚਿਰਾਗ ਵੀਰ ਸਿੰਘ ਜੁਲਾਈ 14, 2026
ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ,14 ਫਰਵਰੀ 2023: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਸਮੇਤ ਚਾਰ ਜਣਿਆਂ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਹਾਈਕੋਰਟ ਵੱਲੋਂ ਮੰਗੇ ਗਏ ਜਵਾਬ ‘ਤੇ ਵਿਜੀਲੈਂਸ ਨੇ ਜਵਾਬ ਦਾਖਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 3 ਫਰਵਰੀ ਨੂੰ ਆਸ਼ੂ, ਡੀਐਫਐਸਸੀ ਹਰਵੀਨ ਕੌਰ, ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਠੇਕੇਦਾਰ ਤੇਲੂਰਾਮ ਨੇ ਹਾਈਕੋਰਟ ਵਿੱਚ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਜੱਜ ਨੇ ਫੈਸਲੇ ਲਈ 14 ਫਰਵਰੀ ਦੀ ਤਾਰੀਖ਼ ਤੈਅ ਕਰ ਦਿੱਤੀ ਸੀ।
ਵਿਦੇਸ਼
ਅਮਰੀਕੀ ਹਵਾਈ ਹਮਲਿਆਂ ਨਾਲ ਈਰਾਨ ‘ਚ 30 ਤੋਂ ਵੱਧ ਜਣਿਆਂ ਦੀ ਮੌ.ਤ
CETA: ਭਾਰਤ ਅਤੇ ਬ੍ਰਿਟੇਨ ਵਿਚਾਲੇ ਵਪਾਰ ਸਮਝੌਤਾ ਅੱਜ ਤੋਂ ਲਾਗੂ
Breaking News: ਬਲੋਚਿਸਤਾਨ ਪਾਕਿਸਤਾਨ ਤੋਂ ਵੱਖ, ਆਜ਼ਾਦ ਦੇਸ਼ ਕੀਤਾ ਘੋਸ਼ਿਤ
ਕਕਾਰਾਂ ਸਮੇਤ ਅਮਰੀਕੀ ਏਅਰ ਫੋਰਸ ਅਕੈਡਮੀ ’ਚ ਦਾਖਲਾ ਲੈਣ ਵਾਲੇ ਪਹਿਲੇ ਕੇਸਧਾਰੀ ਸਿੱਖ ਬਣੇ ਚਿਰਾਗ ਵੀਰ ਸਿੰਘ