Baldev Singh Randhawa

ਸੁਰਜੀਤ ਹਾਕੀ ਸੁਸਾਇਟੀ ਦੇ ਸੰਸਥਾਪਕ ਮੈਂਬਰ ਤੇ ਮੀਤ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਪੂਰੇ ਹੋ ਗਏ

ਚੰਡੀਗੜ੍ਹ, 13 ਮਾਰਚ 2023: ਸੁਰਜੀਤ ਹਾਕੀ ਸੁਸਾਇਟੀ ਦੇ ਸੰਸਥਾਪਕ ਮੈਂਬਰ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਰੰਧਾਵਾ (Baldev Singh Randhawa) ਦਾ ਸੋਮਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਸੁਰਜੀਤ ਹਾਕੀ ਸੁਸਾਇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਖੇਡ ਜਗਤ ਵਿੱਚ ‘ਭਾਊ’ ਵਜੋਂ ਜਾਣੇ ਜਾਂਦੇ ਬਲਦੇਵ ਰੰਧਾਵਾ ਦਾ ਅੰਤਿਮ ਸਸਕਾਰ ਮਾਡਲ ਟਾਊਨ ਜਲੰਧਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

Scroll to Top