ਭਗਵੰਤ ਮਾਨ ਨੇ ਰਾਜਪਾਲ ਨੂੰ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਚੰਡੀਗੜ੍ਹ, 12 ਮਾਰਚ 2022 : ਆਮ ਆਦਮੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸੂਬੇ ‘ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਮਾਨ ਨੇ ਰਾਜਪਾਲ ਨੂੰ 92 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪਿਆ |

Scroll to Top