BJP

ਭਾਜਪਾ ਵਲੋਂ ਯੂਪੀ ਤੇ ਕਰਨਾਟਕ ‘ਚ ਵਿਧਾਨ ਪ੍ਰੀਸ਼ਦ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ 30 ਜੁਲਾਈ 2022: ਭਾਰਤੀ ਜਨਤਾ ਪਾਰਟੀ (BJP) ਨੇ ਉੱਤਰ ਪ੍ਰਦੇਸ਼ ਅਤੇ ਕਰਨਾਟਕ ਵਿੱਚ ਵਿਧਾਨ ਪ੍ਰੀਸ਼ਦ ਦੀਆਂ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਗੋਰਖਪੁਰ ਦੇ ਹਲਕਾ ਪ੍ਰਧਾਨ ਧਰਮਿੰਦਰ ਸਿੰਘ ਸੈਂਥਵਾਰ ਨੂੰ ਵਿਧਾਨ ਪ੍ਰੀਸ਼ਦ ਜ਼ਿਮਨੀ ਚੋਣਾਂ ਲਈ ਨਾਮਜ਼ਦ ਕੀਤਾ ਹੈ। ਇਸ ਦੇ ਨਾਲ ਹੀ ਨਿਰਮਲਾ ਪਾਸਵਾਨ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਰਨਾਟਕ ‘ਚ ਬਾਬੂਰਾਵ ਚਿਨਚਨਾਸੂਰੂ ਦੇ ਨਾਂ ਦਾ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ ਹੈ।

BJP

Scroll to Top