Goa Assembly elections

ਭਾਜਪਾ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ 20 ਜਨਵਰੀ 2022: ਭਾਜਪਾ (BJP) ਨੇ ਗੋਆ ਵਿਧਾਨ ਸਭਾ ਚੋਣਾਂ (Goa Assembly elections) ਲਈ 34 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਸਨਕੇਲਿਮ ਖੇਤਰ ਤੋਂ ਅਤੇ ਉਪ ਮੁੱਖ ਮੰਤਰੀ ਮਨੋਹਰ ਅਜਗਾਂਵਕਰ ਮਰਗਾਓ ਤੋਂ ਚੋਣ ਲੜਨਗੇ।

Scroll to Top