Anupam Kher

ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਨੇ ਟੇਕਿਆ ਸ੍ਰੀ ਦਰਬਾਰ ਸਾਹਿਬ ਮੱਥਾ

ਚੰਡੀਗੜ੍ਹ 17 ਨਵੰਬਰ 2022  : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਨੁਪਮ ਖੇਰ ਇਨ੍ਹੀ ਦਿਨੀ ਕਾਫੀ ਸੁਰਖੀਆਂ ਵਿੱਚ ਹਨ ਕਿਉਕਿ ਉਨ੍ਹਾਂ ਦੀ ਫਿਲਮ ਉੱਚਾਈਆਂ ਹਾਲੀ ਦੇ ਵਿੱਚ ਰੀਲੀਜ਼ ਹੋਈ ਹੈ। ਇਸ ਨੂੰ ਲੈਕੇ ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੂੰ ਇੱਥੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਬਾਰੇ ਇਤਿਹਾਸ ਜਾਣਕਾਰੀ ਦਿੱਤੀ ਗਈ।

ਦੇਖੋ ਤਸਵੀਰਾਂ –

anupam kher

 

 

Scroll to Top