ਕੈ.ਅਮਰਿੰਦਰ ਸਿੰਘ ਵਲੋਂ ਆਪਣੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ 03 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਮੱਦੇਨਜ਼ਰ ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab Lok Congress) ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕੀਤਾ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਨਾਂਅ ਸਮੇਤ 11 ਲੀਡਰਾਂ ਦੇ ਨਾਂਅ ਇਸ ਸੂਚੀ ‘ਚ ਸ਼ਾਮਿਲ ਹਨ।

Scroll to Top