Captain Amarinder Singh

ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ

ਚੰਡੀਗੜ੍ਹ 2 ਫਰਵਰੀ 2023 : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਚੰਡੀਗੜ੍ਹ ਦੇ ਹਰਿਆਣਾ ਨਿਵਾਸ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ |

Captain Amarinder Singh

ਵਿਦੇਸ਼

Scroll to Top