ਚੰਡੀਗੜ੍ਹ 10 ਜਨਵਰੀ 2022: ਸ਼ਹਿਰ ‘ਚ ਕੋਰੋਨਾ (Corona) ਦੀ ਤੀਜੀ ਲਹਿਰ ਦਾ ਖ਼ਤਰਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (Schools) ਦੇ ਹੈੱਡਮਾਸਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਸਕੂਲ (Schools)ਵਿੱਚ ਦਾਖਲ ਸਾਰੇ ਵਿਦਿਆਰਥੀਆਂ (15-18 ਸਾਲ ਦੀ ਉਮਰ ਦੇ) ਨੂੰ ਕੋਵਿਡ ਟੀਕਾਕਰਨ ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਇਸ ਦੀ ਪਾਲਣਾ ਨਾ ਕੀਤੀ ਗਈ ਤਾਂ ਕਾਰਵਾਈ ਕੀਤੀ ਜਾਵੇਗੀ।
ਨਵੰਬਰ 23, 2024 8:46 ਪੂਃ ਦੁਃ