ਚੰਨੀ

ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਨੇ ਚੋਣਾਂ : ਕੇਜਰੀਵਾਲ

ਚੰਡੀਗੜ੍ਹ, 21 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਵੀ ਭੱਖਦੀ ਜਾ ਰਹੀ ਹੈ, ਇਸੇ ਦੇ ਚਲਦਿਆਂ ਕੇਜਰੀਵਾਲ ਨੇ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਸਾਡਾ ਸਰਵੇ ਦਿਖਾ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ | ਟੀਵੀ ‘ਤੇ ED ਅਫਸਰਾਂ ਨੂੰ ਇੰਨੇ ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ ਹਨ।

Scroll to Top