July 6, 2024 7:08 pm
72 Police Personnel

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਦੇ ਗੜ੍ਹ ਗੁਜਰਾਤ ਦਾ ਕੀਤਾ ਦੌਰਾ

ਚੰਡੀਗੜ੍ਹ, 2 ਅਪ੍ਰੈਲ 2022 : ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਦੀ ਦੇ ਗੜ੍ਹ ‘ਚ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ |