Saskatchewan

ਮੁੱਖ ਮੰਤਰੀ ਭਗਵੰਤ ਮਾਨ ਨੇ ਸਸਕੈਚਵਨ ਦੇ ਵਪਾਰ-ਨਿਰਯਾਤ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਸਸਕੈਚਵਨ (Saskatchewan) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ | ਇਸ ਸੰਬੰਧੀ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਪੰਜਾਬ ਦੇ ਉਤਪਾਦਾਂ ਨੂੰ ਕੈਨੇਡਾ ਵਿਚ ਬੈਠੇ ਪੰਜਾਬੀਆਂ ਤੱਕ ਪਹੁੰਚਾਉਣ ਤੇ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਚਰਚਾ ਹੋਈ |

Image

Image

Scroll to Top