Patwaris

ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਸੂਬੇ ਲਈ ਇਕ ਹੋਰ ਵੱਡਾ ਐਲਾਨ

ਚੰਡੀਗੜ੍ਹ 10 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਕ ਹੋਰ ਵੱਡਾ ਐਲਾਨ ਕਰਨਗੇ । ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੱਜ 2 ਵਜੇ ਲਾਈਵ ਹੋ ਕੇ ਤੁਹਾਡੇ ਸਾਰਿਆਂ ਨਾਲ ਇਕ ਵੱਡਾ ਫ਼ੈਸਲਾ ਸਾਂਝਾ ਕਰਾਂਗਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਿਕ ਫ਼ੈਸਲਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਦਾ ਹੋਵੇਗਾ। ਚੋਣਾਂ ਦੌਰਾਨ ਤੁਹਾਡੇ ਸਾਰਿਆਂ ਨਾਲ ਇਕ ਹੋਰ ਵਾਅਦਾ ਪੂਰਾ ਕਰਨ ਜਾ ਰਹੇ ਹਾਂ।

Bhagwant Mann

Scroll to Top