ਚੰਡੀਗੜ੍ਹ 10 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ‘ਤੇ ਪਹੁੰਚੇ | ਇਸ ਮੌਕੇ ਮੁੱਖ ਮੰਤਰੀ ਨੇ ਹਵਾਈ ਅੱਡੇ ‘ਤੇ ਲਗਾਏ ਜਾਣ ਵਾਲੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਜਗ੍ਹਾ ਦਾ ਨਿਰੀਖਣ ਕੀਤਾ |
ਜਨਵਰੀ 19, 2025 9:06 ਪੂਃ ਦੁਃ