ਚੰਡੀਗੜ੍ਹ, 11 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਬਜਟ ‘ਤੇ ਸਵਾਲ ਚੁੱਕਣ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲਿਆ । ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ, ਜਿਸ ਨੇ ਪੰਜਾਬ ਦੇ ਖਜ਼ਾਨੇ ਨੂੰ ‘ਖਾਲੀ ਡੱਬਾ’ ਬਣਾ ਕੇ 9 ਵਾਰ ਬਜਟ ਪੇਸ਼ ਕੀਤਾ। ਰਿਸ਼ਤੇਦਾਰਾਂ ਦੇ ਨਾਂ ‘ਤੇ ‘ਟੈਕਸ’ ਵਸੂਲਿਆ ਜਾਂਦਾ ਰਿਹਾ। ਦਸਤਾਰ ਨੂੰ ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਹਨ, ਰੱਬ ਪੰਜਾਬ ‘ਤੇ ਮੇਹਰ ਕਰੇ |
ਸਤੰਬਰ 15, 2026 10:12 ਬਾਃ ਦੁਃ




