ਚੰਡੀਗੜ੍ਹ 06 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ਨਵੀਂ ਵਰਲਡ ਕਲਾਸ ਟਾਊਨਸ਼ਿੱਪ ਬਣਾਉਣ ਲਈ ਗਮਾਡਾ (GMADA) ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਇਸ ਨਵੀਂ ਟਾਊਨਸ਼ਿੱਪ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸਾਰੀਆਂ ਸਹੂਲਤਾਂ ਹੋਣਗੀਆਂ..ਉਦਯੋਗਿਕ ਹੱਬ ਵੀ ਬਣਾਵਾਂਗੇ।ਅਸੀਂ ਮੁਹਾਲੀ ਅਤੇ ਹੋਰ ਸ਼ਹਿਰਾਂ ਨੂੰ ਵਰਲਡ ਕਲਾਸ ਸ਼ਹਿਰ ਬਨਾਉਣ ਦੇ ਟੀਚੇ ਵੱਲ ਕੰਮ ਕਰ ਰਹੇ ਹਾਂ।
ਮੁਹਾਲੀ ਵਿਖੇ ਨਵੀਂ ਵਰਲਡ ਕਲਾਸ ਟਾਊਨਸ਼ਿੱਪ ਬਣਾਉਣ ਲਈ GMADA ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਇਸ ਨਵੀਂ ਟਾਊਨਸ਼ਿੱਪ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸਾਰੀਆਂ ਸਹੂਲਤਾਂ ਹੋਣਗੀਆਂ..ਉਦਯੋਗਿਕ ਹੱਬ ਵੀ ਬਣਾਵਾਂਗੇ
ਅਸੀਂ ਮੁਹਾਲੀ ਅਤੇ ਹੋਰ ਸ਼ਹਿਰਾਂ ਨੂੰ ਵਰਲਡ ਕਲਾਸ ਸ਼ਹਿਰ ਬਨਾਉਣ ਦੇ ਟੀਚੇ ਵੱਲ ਕੰਮ ਕਰ ਰਹੇ ਹਾਂ pic.twitter.com/FaRs5aWkIC
— Bhagwant Mann (@BhagwantMann) June 6, 2022