CM Channi

CM ਚੰਨੀ ਅੱਜ ਕਰ ਸਕਦੇ ਨੇ ਕੋਈ ਵੱਡਾ ਐਲਾਨ, ਸੋਸ਼ਲ ਮੀਡੀਆ ‘ਤੇ ਜਾਰੀ ਹੋਇਆ ਪੋਸਟਰ

ਚੰਡੀਗੜ੍ਹ 2 ਦਸੰਬਰ 2021 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਵੱਡਾ ਐਲਾਨ ਕਰ ਸਕਦੇ ਹਨ। ਇਹ ਚਰਚਾ ਉਨ੍ਹਾਂ ਦੇ ਇਕ ਪੋਸਟਰ ਨੂੰ ਲੈ ਕੇ ਹੋ ਰਹੀ ਹੈ। ਸੋਸ਼ਲ ਮੀਡੀਆ ‘ਤੇ ਜਾਰੀ ਇਸ ਪੋਸਟਰ ‘ਚ ਲਿਖਿਆ ਹੈ ਕਿ ‘ਇਰਾਦਾ ਪੱਕਾ, ਵਾਅਦਾ ਪੱਕਾ। 2 ਦਸੰਬਰ ਨੂੰ ਦੁਪਹਿਰ 3 ਵਜੇ, ਇਸ ਪੋਸਟਰ ਦੇ ਨਾਲ ਲਿਖਿਆ ਗਿਆ ਸੀ ਕਿ ਉਹ ਵੀਰਵਾਰ 3 ਵਜੇ ਸੰਬੋਧਿਤ ਕਰਨਗੇ, ਜਿਸ ਵਿਚ ਵਿਕਾਸ ਕਾਰਜਾਂ ਤੇ ਜਨ-ਸਮਰਥਨ ਪਹਿਲੂਆਂ ਦਾ ਵਿਵਰਣ ਪੇਸ਼ ਕੀਤਾ ਜਾਵੇਗਾ, ਜੋ ਉਨ੍ਹਾਂ ਦੀ ਸਰਕਾਰ ਵਲੋਂ ਮੁੱਖ ਮੰਤਰੀ ਦੇ ਰੂਪ ਵਿਚ ਕਾਰਜਕਾਲ ਸੰਭਾਲਣ ਤੋਂ ਬਾਅਦ ਕੀਤੇ ਗਏ ਹਨ,

Scroll to Top