Parkash Singh Badal

ਫੋਰਟਿਸ ਹਸਪਤਾਲ ਦਾਖ਼ਲ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਨਣ ਪਹੁੰਚੇ CM ਮਨੋਹਰ ਲਾਲ ਖੱਟਰ

ਚੰਡੀਗੜ੍ਹ 13 ਜੂਨ 2022: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ (Parkash Singh Badal) ਪੇਟ ਸੰਬੰਧੀ ਸ਼ਿਕਾਇਤਾਂ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆਂ।

Scroll to Top