ਜਲੰਧਰ ਸ਼ਹਿਰ ‘ਚ ਕੋਰੋਨਾ ਦੇ ਕੇਸਾਂ ਨੂੰ ਨਹੀਂ ਲੱਗ ਰਹੀ ਲਗਾਮ

Corona

ਚੰਡੀਗੜ੍ਹ 10 ਜਨਵਰੀ 2022: ਪੰਜਾਬ ‘ਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਸੂਬੇ ਦੇ ਹਰ ਜ਼ਿਲੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ‘ਤੇ ਰੋਕ ਨਹੀਂ ਲੱਗ ਰਹੀ। ਇਸ ਸਿਲਸਿਲੇ ਵਿੱਚ ਅੱਜ ਜਲੰਧਰ ਸ਼ਹਿਰ ‘ਚ ਕੋਰੋਨਾ (Corona) ਦੇ 298 ਨਵੇਂ ਮਾਮਲੇ ਸਾਹਮਣੇ ਆਏ ਹਨ। ਪੰਜਾਬ ਸਰਕਰ (Punjab Government) ਕੋਰੋਨਾ ਨੂੰ ਲੈ ਕੇ ਪਹਿਲਾ ਹੀ ਹਦਾਇਤਾਂ ਜਾਰੀ ਕਰ ਚੁੱਕੀ ਹੈ| ਇਸ ਮਹਾਂਮਾਰੀ ਦੌਰਾਨ ਲੋਕ ਨੂੰ ਸਾਵਧਾਨ ਰਹਿਣ ਲਈ ਵੀ ਕਿਹਾ ਗਿਆ ਹੈ |

Leave a Reply

Your email address will not be published. Required fields are marked *