ਚੰਡੀਗੜ 06 ਜਨਵਰੀ 2023: ਕੋਰੋਨਾ ਦੀ ਚੌਥੀ ਲਹਿਰ ਦੇ ਖਦਸ਼ੇ ਕਾਰਨ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਅਲਰਟ ‘ਤੇ ਰੱਖਿਆ ਹੈ, ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਕੋਈ ਮੌਤ ਨਹੀਂ ਹੋਈ ਜਦੋਂ ਕਿ 5 ਨਵੇਂ ਕੇਸ ਆਏ ਸਾਹਮਣੇ ਹਨ, ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 27 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 785466 ਹੋ ਗਈ ਹੈ ਜਦੋਂ ਕਿ 764926 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20513 ਮੌਤਾਂ ਹੋ ਚੁੱਕੀਆਂ ਹਨ।
ਅਪ੍ਰੈਲ 24, 2026 11:19 ਪੂਃ ਦੁਃ




