ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ, ਅੰਮ੍ਰਿਤਸਰ ਪੁਲਿਸ ਤੇ ਏਜੀਟੀਐੱਫ ਵਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਤਿੰਨ ਗ੍ਰਿਫਤਾਰ

AGTF

ਚੰਡੀਗੜ੍ਹ 20 ਅਕਤੂਬਰ 2022: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ, CP ਅੰਮ੍ਰਿਤਸਰ ਅਤੇ ਏਜੀਟੀਐੱਫ (AGTF) ਦੇ ਨਾਲ ਸਾਂਝੇ ਆਪ੍ਰੇਸ਼ਨ ‘ਚ ਕੈਨੇਡਾ ਸਥਿਤ ਲੰਡਾ ਵਲੋਂ ਚਲਾਏ ਜਾ ਰਹੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਇੱਕ ਏਕੇ-47 ਅਤੇ ਤਿੰਨ ਪਿਸਤੌਲ ਬਰਾਮਦ ਹੋਏ ਹਨ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੇ ਸਾਥੀਆਂ ਅਤੇ ਹੋਰ ਖੇਪ ਲੈਣ ਵਾਲਿਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *